ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੂਸ ਵਿੱਚ ਪਲੇਨ ਕ੍ਰੈਸ਼ ਵਿੱਚ ਹੋਏ ਜਾਨੀ –ਨੁਕਸਾਨ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
24 JUL 2025 11:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਵਿੱਚ ਹੋਏ ਦੁਖਦਾਈ ਪਲੇਨ ਕ੍ਰੈਸ਼ ਵਿੱਚ ਹੋਏ ਜਾਨੀ-ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਰੂਸ ਅਤੇ ਉਨ੍ਹਾਂ ਦੇ ਲੋਕਾਂ ਦੇ ਨਾਲ ਇਕਜੁੱਟ ਹੋ ਕੇ ਖੜ੍ਹੇ ਹਾਂ।”
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:
𢍳ਰੂਸ ਵਿੱਚ ਹੋਏ ਦੁਖਦਾਈ ਪਲੇਨ ਕ੍ਰੈਸ਼ ਵਿੱਚ ਹੋਏ ਜਾਨੀ-ਨੁਕਸਾਨ ‘ਤੇ ਗਹਿਰਾ ਦੁਖ ਹੋਇਆ ਹੈ। ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਸਾਡੀਆਂ ਗਹਿਰੀਆਂ ਸੰਵੇਦਨਾਵਾਂ ਹਨ। ਅਸੀਂ ਰੂਸ ਅਤੇ ਉਥੋਂ ਦੇ ਲੋਕਾਂ ਦੇ ਨਾਲ ਇਕਜੁੱਟ ਹੋ ਕੇ ਖੜ੍ਹੇ ਹਾਂ।”
***************
ਐੱਮਜੇਪੀਐੱਸ/ਵੀਜੇ
(रिलीज़ आईडी: 2148257)
आगंतुक पटल : 13
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam