ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝਾਲਾਵਾੜ ਵਿੱਚ ਹੋਈ ਸਕੂਲ ਦੁਰਘਟਨਾ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
25 JUL 2025 11:17AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝਾਲਾਵਾੜ ਵਿੱਚ ਸਥਿਤ ਇੱਕ ਸਕੂਲ ਵਿੱਚ ਹੋਈ ਦੁਰਘਟਨਾ 'ਤੇ ਦੁੱਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, "ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ।"
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਵਿੱਚ ਲਿਖਿਆ:
"ਰਾਜਸਥਾਨ ਦੇ ਝਾਲਾਵਾੜ ਵਿੱਚ ਸਥਿਤ ਇੱਕ ਸਕੂਲ ਵਿੱਚ ਹੋਈ ਦੁਰਘਟਨਾ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਹੈ। ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਸਬੰਧਿਤ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ: ਪ੍ਰਧਾਨ ਮੰਤਰੀ @narendramodi"
*****
ਐੱਮਜੇਪੀਐੱਸ/ ਵੀਜੇ
(रिलीज़ आईडी: 2148315)
आगंतुक पटल : 6
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam