ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਾਰਗਿਲ ਵਿਜਯ ਦਿਵਸ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 26 JUL 2025 8:46AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਰਗਿਲ ਵਿਜਯ ਦਿਵਸ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਅਵਸਰ ਸਾਨੂੰ ਭਾਰਤ ਮਾਤਾ ਦੇ ਉਨ੍ਹਾਂ ਵੀਰ ਸਪੂਤਾਂ ਦੇ ਅਦੁੱਤੀ ਸਾਹਸ ਅਤੇ ਪਰਾਕ੍ਰਮ ਦੀ ਯਾਦ ਦਿਲਾਉਂਦਾ ਹੈ, ਜਿਨ੍ਹਾਂ ਨੇ ਰਾਸ਼ਟਰ ਦੇ ਗੌਰਵ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।”

 ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਦੇਸ਼ਵਾਸੀਆਂ ਨੂੰ ਕਾਰਗਿਲ ਵਿਜਯ ਦਿਵਸ ਦੀਆਂ ਅਨੇਕਾਂ ਸ਼ੁਭਕਾਮਨਾਵਾਂ। ਇਹ ਅਵਸਰ ਸਾਨੂੰ ਮਾਂ ਭਾਰਤੀ ਦੇ ਉਨ੍ਹਾਂ ਵੀਰ ਸਪੂਤਾਂ ਦੇ ਅਦੁੱਤੀ ਸਾਹਸ ਅਤੇ ਸ਼ੌਰਯ ਦੀ ਯਾਦ ਦਿਲਾਉਂਦਾ ਹੈ, ਜਿਨ੍ਹਾਂ ਨੇ ਦੇਸ਼  ਦੇ ਆਤਮਸਨਮਾਨ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਮਾਤ੍ਰਭੂਮੀ ਦੇ ਲਈ ਮਰ –ਮਿਟਣ ਦਾ ਉਨ੍ਹਾਂ ਦਾ ਜ਼ਜਬਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ! 

 

***************

ਐੱਮਜੇਪੀਐੱਸ/ਵੀਜੇ


(रिलीज़ आईडी: 2148881) आगंतुक पटल : 26
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Assamese , Manipuri , Gujarati , Tamil , Telugu , Kannada , Malayalam