ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਰਿਦੁਆਰ, ਉੱਤਰਖੰਡ ਵਿੱਚ ਹੋਈ ਭੱਜ-ਨੱਠ ਦੌਰਾਨ ਹੋਏ ਜਾਨੀ-ਨੁਕਸਾਨ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 27 JUL 2025 12:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਦੁਆਰ, ਉੱਤਰਾਖੰਡ ਵਿੱਚ ਮਨਸਾ ਦੇਵੀ ਮੰਦਿਰ ਦੇ ਮਾਰਗ ‘ਤੇ ਹੋਈ ਭੱਜ-ਨੱਠ ਕਾਰਨ ਹੋਈ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:

“ਹਰਿਦੁਆਰ, ਉੱਤਰਾਖੰਡ ਵਿੱਚ ਮਨਸਾ ਦੇਵੀ ਮੰਦਿਰ ਮਾਰਗ ‘ਤੇ ਹੋਈ ਭੱਜ-ਨੱਠ ਕਾਰਨ ਹੋਏ ਜਾਨੀ ਨੁਕਸਾਨ ਤੋਂ ਅਤਿਅੰਤ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi’)’

*******

ਐੱਮਜੇਪੀਐੱਸ /ਵੀਜੇ


(रिलीज़ आईडी: 2149096) आगंतुक पटल : 30
इस विज्ञप्ति को इन भाषाओं में पढ़ें: Odia , English , Urdu , Marathi , हिन्दी , Manipuri , Bengali , Assamese , Gujarati , Tamil , Telugu , Kannada , Malayalam