ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
29 JUL 2025 10:44PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਤਿਸ਼ਠਿਤ ਚਿੰਤਕ, ਲੇਖਕ ਅਤੇ ਅਰਥਸ਼ਾਸਤਰੀ, ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਪ੍ਰਤਿਸ਼ਠਿਤ ਚਿੰਤਕ, ਲੇਖਕ ਅਤੇ ਅਰਥਸ਼ਾਸਤਰੀ, ਸ਼੍ਰੀ ਮੇਘਨਾਦ ਦੇਸਾਈ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਹਮੇਸ਼ਾ ਭਾਰਤ ਅਤੇ ਭਾਰਤੀ ਸੱਭਿਆਚਾਰ ਨਾਲ ਜੁੜੇ ਰਹੇ। ਉਨ੍ਹਾਂ ਨੇ ਭਾਰਤ-ਬ੍ਰਿਟੇਨ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਭੂਮਿਕਾ ਨਿਭਾਈ। ਸਾਡੀਆਂ ਚਰਚਾਵਾਂ ਨੂੰ ਸ਼ਰਧਾ ਨਾਲ ਯਾਦ ਰੱਖਾਂਗਾ, ਜਿੱਥੇ ਉਨ੍ਹਾਂ ਨੇ ਆਪਣੇ ਕੀਮਤੀ ਵਿਚਾਰ ਸਾਂਝਾ ਕੀਤੇ ਸਨ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2150036)
आगंतुक पटल : 16
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam