ਪ੍ਰਧਾਨ ਮੰਤਰੀ ਦਫਤਰ
ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
31 JUL 2025 10:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮਾਤਾ ਦੇ ਅਮਰ ਸਪੂਤ, ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਭਾਰਤ ਮਾਤਾ ਦੇ ਅਮਰ ਸਪੂਤ, ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਮੇਰੀ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀ ਦੇਸ਼ਭਗਤੀ ਅਤੇ ਬਹਾਦਰੀ ਦੀ ਗਾਥਾ ਦੇਸ਼ਵਾਸ਼ੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2150591)
आगंतुक पटल : 15
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam