ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ 2025 ‘ਤੇ ਆਪਣੇ ਸੰਬੋਧਨ ਦੇ ਲਈ ਨਾਗਰਿਕਾਂ ਨੂੰ ਵਿਚਾਰ ਸਾਂਝਾ ਕਰਨ ਦੀ ਤਾਕੀਦ ਕੀਤੀ
Posted On:
01 AUG 2025 8:52AM by PIB Chandigarh
ਭਾਰਤ 79ਵੇਂ ਸੁਤੰਤਰਤਾ ਦਿਵਸ ਦੇ ਉਤਸਵ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ਵਿੱਚ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਦੇ ਲਈ ਸਾਰੇ ਨਾਗਰਿਕਾਂ ਨੂੰ ਆਪਣੇ ਵਿਚਾਰ ਅਤੇ ਸੁਝਾਅ ਸਾਂਝਾ ਕਰਨ ਦੀ ਤਾਕੀਦ ਕੀਤੀ।
ਐਕਸ (X) ‘ਤੇ ਸਾਂਝਾ ਕੀਤੇ ਗਏ ਇੱਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਜਿਵੇਂ-ਜਿਵੇਂ ਅਸੀਂ ਇਸ ਵਰ੍ਹੇ ਦੇ ਸੁਤੰਤਰਤਾ ਦਿਵਸ ਦੇ ਨੇੜੇ ਪਹੁੰਚ ਰਹੇ ਹਾਂ, ਮੈਂ ਆਪਣੇ ਸਾਥੀ ਭਾਰਤੀਆਂ ਦੇ ਵਿਚਾਰ ਸੁਣਨ ਦੇ ਲਈ ਉਤਸੁਕ ਹਾਂ!
ਤੁਸੀਂ ਇਸ ਵਰ੍ਹੇ ਦੇ ਸੁਤੰਤਰਤਾ ਦਿਵਸ ਭਾਸ਼ਣ ਵਿੱਚ ਕਿਹੜੇ ਵਿਸ਼ਿਆਂ ਜਾਂ ਵਿਚਾਰਾਂ ਨੂੰ ਪ੍ਰਤੀਬਿੰਬਿਤ ਹੁੰਦੇ ਦੇਖਣਾ ਚਾਹੁੰਦੇ ਹੋ?
MyGov ਅਤੇ NaMo ਐਪ ਦੇ ਓਪਨ ਫੋਰਮ ‘ਤੇ ਆਪਣੇ ਵਿਚਾਰ ਸਾਂਝਾ ਕਰੋ...
https://www.mygov.in/group-issue/let-your-ideas-and-suggestions-be-part-pm-modis-independence-day-speech-2025/
https://nm-4.com/MXPBRN”
************
ਐੱਮਜੇਪੀਐੱਸ/ਐੱਸਆਰ
(Release ID: 2151192)
Read this release in:
Tamil
,
Malayalam
,
Bengali-TR
,
Bengali
,
English
,
Urdu
,
Marathi
,
Hindi
,
Manipuri
,
Assamese
,
Gujarati
,
Odia
,
Telugu
,
Kannada