ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੁਜਰਾਤ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 02 AUG 2025 6:06PM by PIB Chandigarh

ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰ ਪਟੇਲ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪੀਐੱਮਓ ਇੰਡੀਆ ਹੈਂਡਲ ਨੇ ਐਕਸ (X) ‘ਤੇ ਲਿਖਿਆ:

ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੂਪੇਂਦਰ ਪਟੇਲ (@Bhupendapbjp) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

@CMOGuj”

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2151898) आगंतुक पटल : 25
इस विज्ञप्ति को इन भाषाओं में पढ़ें: Odia , English , Urdu , हिन्दी , Marathi , Bengali , Manipuri , Assamese , Gujarati , Tamil , Telugu , Kannada , Malayalam