ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਬੂ ਸੋਰੇਨ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ

प्रविष्टि तिथि: 04 AUG 2025 2:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਬੂ ਸੋਰੇਨ ਜੀ ਨੂੰ ਸ਼ਰਧਾਂਜਲੀ ਦੇਣ ਲਈ ਸਰ ਗੰਗਾ ਰਾਮ ਹਸਪਤਾਲ ਦਾ ਦੌਰਾ ਕੀਤਾ।

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

“ਸ਼੍ਰੀ ਸ਼ਿਬੂ ਸੋਰੇਨ ਜੀ ਨੂੰ ਸ਼ਰਧਾਂਜਲੀ ਦੇਣ ਦੇ ਲਈ ਸਰ ਗੰਗਾ ਰਾਮ ਹਸਪਤਾਲ ਗਿਆ। ਉਨ੍ਹਾਂ ਦੇ ਪਰਿਵਾਰ ਨੂੰ ਵੀ ਮਿਲਿਆ। ਮੇਰੀਆਂ ਸੰਵੇਦਨਾਵਾਂ ਹੇਮੰਤ ਜੀ, ਕਲਪਨਾ ਜੀ ਅਤੇ ਸ਼੍ਰੀ ਸ਼ਿਬੂ ਸੋਰੇਨ ਜੀ ਦੇ ਪ੍ਰਸ਼ੰਸਕਾਂ ਦੇ ਨਾਲ ਹਨ।”

 @HemantSorenJMM

@JMMKalpanaSoren”

“ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ। ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਜਨਾਂ (ਪਰਿਵਾਰਕ ਮੈਬਰਾਂ) ਨੂੰ ਮਿਲ ਕੇ ਆਪਣੀਆਂ ਸੰਵੇਦਨਾਵਾਂ ਵਿਅਕਤ ਕੀਤੀਆਂ। ਉਨ੍ਹਾਂ ਦਾ ਪੂਰਾ ਜੀਵਨ ਕਬਾਇਲੀ ਸਮਾਜ ਦੇ ਕਲਿਆਣ ਦੇ ਲਈ ਸਮਰਪਿਤ ਰਿਹਾ, ਜਿਸ ਦੇ ਲਈ ਉਹ ਸਦਾ ਯਾਦ ਕੀਤੇ ਜਾਣਗੇ।

@HemantSorenJMM 

@JMMKalpanaSoren”

@HemantSorenJMM

@JMMKalpanaSoren”

*********

ਐੱਮਜੇਪੀਐੱਸ/ਐੱਸਆਰ


(रिलीज़ आईडी: 2152111) आगंतुक पटल : 14
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam