ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੋਆ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 04 AUG 2025 5:04PM by PIB Chandigarh

ਗੋਆ ਦੇ ਗਵਰਨਰ, ਸ਼੍ਰੀ ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੇ ਅੱਜ, ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪੀਐੱਮਓ ਇੰਡੀਆ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:

“ਗੋਆ ਦੇ ਗਵਰਨਰ, ਸ਼੍ਰੀ ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

*****

ਐੱਮਜੇਪੀਐੱਸ/ਐੱਸਆਰ


(रिलीज़ आईडी: 2152197) आगंतुक पटल : 28
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam