ਕਾਨੂੰਨ ਤੇ ਨਿਆਂ ਮੰਤਰਾਲਾ
ਪ੍ਰੈੱਸ ਕਮਿਊਨਿਕ
प्रविष्टि तिथि:
04 AUG 2025 6:57PM by PIB Chandigarh
ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ, ਭਾਰਤ ਦੇ ਰਾਸ਼ਟਰਪਤੀ ਨੇ ਚੀਫ਼ ਜਸਟਿਸ ਆਫ਼ ਇੰਡੀਆ ਦੇ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਸ਼੍ਰੀ (i) ਪ੍ਰਮੋਦ ਕੁਮਾਰ ਸ੍ਰੀਵਾਸਤਵ, (ii) ਅਬਦੁਲ ਸ਼ਾਹਿਦ, (iii) ਸੰਤੋਸ਼ ਰਾਏ, (iv) ਤੇਜ ਪ੍ਰਤਾਪ ਤਿਵਾਰੀ ਅਤੇ (v) ਜ਼ਫੀਰ ਅਹਿਮਦ, ਨਿਆਇਕ ਅਧਿਕਾਰੀਆਂ ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਦੇ ਰੂਪ ਵਿੱਚ ਨਿਯੁਕਤ ਕੀਤਾ ਹੈ, ਜੋ ਉਨ੍ਹਾਂ ਦੇ ਸਬੰਧਿਤ ਦਫ਼ਤਰਾਂ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗਾ।
*********
ਸਮਰਾਟ/ਐਲਨ
(रिलीज़ आईडी: 2152468)
आगंतुक पटल : 11