ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਜਨ ਧਨ ਯੋਜਨਾ ਨੇ ਸਭ ਤੋਂ ਗ਼ਰੀਬ ਲੋਕਾਂ ਦੇ ਲਈ ਵਿੱਤੀ ਸੇਵਾਵਾਂ ਤੱਕ ਪਹੁੰਚ ਵਿੱਚ ਕਿਸ ਤਰ੍ਹਾਂ ਬਦਲਾਅ ਕੀਤਾ, ਇਸ ਦੀ ਜਾਣਕਾਰੀ ਨਾਲ ਜੁੜੇ ਇੱਕ ਲੇਖ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਂਝਾ ਕੀਤਾ
Posted On:
05 AUG 2025 12:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਵੇਂ ਪ੍ਰਧਾਨ ਮੰਤਰੀ ਜਨ ਧਨ ਯੋਜਨਾ (Pradhan Mantri Jan Dhan Yojana) ਨੇ ਸਭ ਤੋਂ ਗ਼ਰੀਬ ਲੋਕਾਂ ਦੇ ਲਈ ਵਿੱਤੀ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਯੋਜਨਾ ਨੇ ਬੈਂਕ ਖਾਤੇ ਰੱਖਣ ਵਾਲੇ ਅਤੇ ਬੈਂਕ ਖਾਤੇ ਨਾ ਰੱਖਣ ਵਾਲੇ ਲੋਕਾਂ ਦੇ ਦਰਮਿਆਨ ਅੰਤਰ ਦੂਰ ਕਰਦੇ ਹੋਏ ਸਨਮਾਨ, ਆਤਮਨਿਰਭਰਤਾ ਅਤੇ ਆਰਥਿਕ ਸਮਾਵੇਸ਼ਨ ਨੂੰ ਹੁਲਾਰਾ ਦਿੱਤਾ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪੀਐੱਮਓ ਇੰਡੀਆ ਨੇ ਕਿਹਾ;
“ਪ੍ਰਧਾਨ ਮੰਤਰੀ ਜਨ ਧਨ ਯੋਜਨਾ (Pradhan Mantri Jan Dhan Yojana ) ਨੇ ਸਭ ਤੋਂ ਗ਼ਰੀਬ ਲੋਕਾਂ ਦੇ ਲਈ ਵਿੱਤੀ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ। ਇਸ ਯੋਜਨਾ ਨੇ ਬੈਂਕ ਖਾਤੇ ਰੱਖਣ ਵਾਲੇ ਅਤੇ ਬੈਂਕ ਖਾਤੇ ਨਾ ਰੱਖਣ ਵਾਲੇ ਲੋਕਾਂ ਦਰਮਿਆਨ ਅੰਤਰ ਦੂਰ ਕਰਦੇ ਹੋਏ ਸਨਮਾਨ, ਆਤਮਨਿਰਭਰਤਾ ਅਤੇ ਆਰਥਿਕ ਸਮਾਵੇਸ਼ਨ ਨੂੰ ਹੁਲਾਰਾ ਦਿੱਤਾ ਹੈ।”
ਹਿਮਾਨੀ ਸੂਦ (@Himani_Sood_) ਦਾ ਇਹ ਗਿਆਨ ਭਰਪੂਰ ਲੇਖ ਜ਼ਰੂਰ ਪੜ੍ਹੋ।”
************
ਐੱਮਜੇਪੀਐੱਸ/ਐੱਸਟੀ
(Release ID: 2152515)
Read this release in:
Telugu
,
English
,
Urdu
,
Marathi
,
Hindi
,
Bengali-TR
,
Bengali
,
Assamese
,
Manipuri
,
Gujarati
,
Odia
,
Tamil
,
Kannada
,
Malayalam