ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਖੇਤੀਬਾੜੀ ਖੇਤਰ ਵਿੱਚ ਵਿਕਾਸ ਲਿਆਉਣ ਅਤੇ 2047 ਤੱਕ ਵਿਕਸਿਤ ਭਾਰਤ ਨਿਰਮਾਣ ਦੇ ਲਕਸ਼ ਦੇ ਅਨੁਰੂਪ ਅਪਣਾਏ ਗਏ ਨਿਰੰਤਰ ਸੁਧਾਰਾਂ ਅਤੇ ਕਿਸਾਨ-ਕੇਂਦ੍ਰਿਤ ਪਹਿਲਾਂ ਬਾਰੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
05 AUG 2025 12:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਰੰਤਰ ਸੁਧਾਰਾਂ ਅਤੇ ਕਿਸਾਨ-ਕੇਂਦ੍ਰਿਤ ਪਹਿਲਾਂ ਬਾਰੇ ਇੱਕ ਲੇਖ ਸਾਂਝਾ ਕੀਤਾ ਹੈ। ਸੰਨ 2047 ਤੱਕ ਵਿਕਸਿਤ ਭਾਰਤ (Viksit Bharat) ਨਿਰਮਾਣ ਦੇ ਲਕਸ਼ ਦੇ ਅਨੁਰੂਪ ਅਪਣਾਈਆਂ ਗਈਆਂ ਇਨ੍ਹਾਂ ਪਹਿਲਾਂ ਨਾਲ ਖੇਤੀਬਾੜੀ ਖੇਤਰ ਵਿੱਚ ਸਹਿਜ ਵਾਧਾ ਹੋਇਆ ਹੈ।
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੇ ਇੱਕ ਲੇਖ ‘ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਿਖਿਆ:
“ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ (@ChouhanShivraj) ਨੇ ਨਿਰੰਤਰ ਸੁਧਾਰਾਂ ਅਤੇ ਕਿਸਾਨ-ਕੇਂਦ੍ਰਿਤ ਪਹਿਲਾਂ ਬਾਰੇ ਵਿਸਤਾਰ ਨਾਲ ਲਿਖਿਆ ਹੈ ਜਿਨ੍ਹਾਂ ਨਾਲ ਖੇਤੀਬਾੜੀ ਖੇਤਰ ਵਿੱਚ ਸਹਿਜ ਵਾਧਾ ਹੋਇਆ ਹੈ। ਇਨ੍ਹਾਂ ਸੁਧਾਰਾਂ ਦਾ ਲਕਸ਼ 2047 ਤੱਕ ਵਿਕਸਿਤ ਭਾਰਤ ਦਾ ਨਿਰਮਾਣ ਕਰਨਾ ਹੈ।”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2152539)
आगंतुक पटल : 7
इस विज्ञप्ति को इन भाषाओं में पढ़ें:
Bengali-TR
,
Marathi
,
Malayalam
,
Kannada
,
Bengali
,
English
,
Urdu
,
हिन्दी
,
Manipuri
,
Assamese
,
Gujarati
,
Odia
,
Tamil
,
Telugu