ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਦ ਭਵਨ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਦੇ ਸਮੂਹ ਨਾਲ ਮੁਲਾਕਾਤ ਕੀਤੀ

प्रविष्टि तिथि: 07 AUG 2025 5:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਭਵਨ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਉਨ੍ਹਾਂ ਦੇ ਅਨੁਭਵਾਂ ਅਤੇ ਇਨੋਵੇਸ਼ਨ ‘ਤੇ ਉਨ੍ਹਾਂ ਦੇ ਫੋਕਸ ਅਤੇ ਉਤਪਾਦਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਥਿਰਤਾ ਵਧਾਉਣ ਦੇ ਲਈ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਬਾਰੇ ਸੁਣ ਕੇ ਅਚੰਭਿਤ ਹੋਇਆ। ।

ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ;

 ਅੱਜ ਸੰਸਦ ਭਵਨ ਵਿੱਚ ਤਮਿਲ ਨਾਡੂ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਮੁਲਾਕਾਤ ਹੋਈ। ਉਨ੍ਹਾਂ ਦੇ ਅਨੁਭਵਾਂ ਅਤੇ ਇਨੋਵੇਸ਼ਨ ‘ਤੇ ਉਨ੍ਹਾਂ ਦੇ ਫੋਕਸ ਅਤੇ ਉਤਪਾਦਕਤਾ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸਥਿਰਤਾ ਵਧਾਉਣ ਦੇ ਲਈ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਬਾਰੇ ਸੁਣ ਕੇ ਅਚੰਭਿਤ ਹੋਇਆ।

தமிழ்நாட்டைச் சேர்ந்த  விவசாயிகள் குழு ஒன்றை இன்று காலை நாடாளுமன்றத்தில் சந்தித்தேன்.  புதிய கண்டுபிடிப்புஉற்பத்தி திறனை ஊக்குவிக்கவும்நிலைத்தன்மையை அதிகரிக்கவும் புதிய வேளாண் தொழில்நுட்பங்களை பயன்படுத்துவதில் அவர்களின்  கவனம் மற்றும் அனுபவங்கள் பற்றி  கேட்டறிந்தது உற்சாகம் அளிப்பதாக இருந்தது.

 

****

ਐੱਮਜੇਪੀਐੱਸ/ਐੱਸਟੀ


(रिलीज़ आईडी: 2153972) आगंतुक पटल : 41
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam