ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਰਕਸ਼ਾ ਬੰਧਨ (Raksha Bandhan) ਉਤਸਵ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ ਨੇ ਨਿਰੰਤਰ ਵਿਸ਼ਵਾਸ ਅਤੇ ਸਨੇਹ ਦੇ ਲਈ ਨਾਰੀ ਸ਼ਕਤੀ (Nari Shakti) ਦੇ ਪ੍ਰਤੀ ਆਭਾਰ ਵਿਅਕਤ ਕੀਤਾ

ਬੱਚਿਆਂ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ (Rakhi) ਬੰਨ੍ਹੀ

प्रविष्टि तिथि: 09 AUG 2025 3:04PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਆਵਾਸ ਸਥਾਨ 7, ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿੱਚ ਬੱਚਿਆਂ ਦੇ ਨਾਲ ਵਿਸ਼ੇਸ਼ ਰਕਸ਼ਾ ਬੰਧਨ (Raksha Bandhan) ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ। ਸ਼੍ਰੀ ਮੋਦੀ ਨੇ ਨਾਰੀ ਸ਼ਕਤੀ (Nari Shakti) ਦੇ ਪ੍ਰਤੀ ਉਨ੍ਹਾਂ ਦੇ ਨਿਰੰਤਰ ਵਿਸ਼ਵਾਸ ਅਤੇ ਸਨੇਹ ਦੇ ਲਈ ਆਭਾਰ ਵੀ ਵਿਅਕਤ ਕੀਤਾ।

ਬੱਚਿਆਂ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਰੱਖੜੀ (Rakhi) ਬੰਨ੍ਹੀ ਅਤੇ ਉਨ੍ਹਾਂ ਦੇ ਨਾਲ ਰੱਖੜੀ (Rakhi) ਦਾ ਤਿਉਹਾਰ ਮਨਾਇਆ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਅੱਜ ਰਕਸ਼ਾ ਬੰਧਨ (Raksha Bandhan) ਦੇ ਇੱਕ ਬੇਹੱਦ ਖਾਸ ਉਤਸਵ ਦੀਆਂ ਕੁਝ ਝਲਕੀਆਂ ਇੱਥੇ ਪ੍ਰਸਤੁਤ ਹਨ। ਨਾਰੀ ਸ਼ਕਤੀ (Nari Shakti) ਦਾ ਉਨ੍ਹਾਂ ਦੇ ਨਿਰੰਤਰ ਵਿਸ਼ਵਾਸ ਅਤੇ ਪਿਆਰ ਦੇ ਲਈ ਧੰਨਵਾਦ।

 

*********

ਐੱਮਜੇਪੀਐੱਸ/ਐੱਸਟੀ


(रिलीज़ आईडी: 2154711) आगंतुक पटल : 43
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam