ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਵੀ.ਵੀ. ਗਿਰੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ

प्रविष्टि तिथि: 10 AUG 2025 12:57PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (10 ਅਗਸਤ, 2025) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਵੀ.ਵੀ. ਗਿਰੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ।

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2154931) आगंतुक पटल : 26
इस विज्ञप्ति को इन भाषाओं में पढ़ें: English , Urdu , हिन्दी , Marathi , Bengali , Gujarati , Tamil , Malayalam