ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ
प्रविष्टि तिथि:
15 AUG 2025 12:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਸ਼੍ਰੀ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨਾਲ ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਗੱਲ ਕੀਤੀ।
ਉਨ੍ਹਾਂ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਲਿਖਿਆ:
" ਕਿਸ਼ਤਵਾੜ ਵਿੱਚ ਬੱਦਲ ਫਟਣ ਅਤੇ ਹੜ੍ਹਾਂ ਦੀ ਸਥਿਤੀ ਬਾਰੇ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਸ਼੍ਰੀ ਮਨੋਜ ਸਿਨਹਾ ਜੀ ਅਤੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਜੀ ਨਾਲ ਗੱਲਬਾਤ ਕੀਤੀ। ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।
@OfficeOfLGJandK
@OmarAbdullaH”
***********
ਐੱਮਜੇਪੀਐੱਸ/ਐੱਸਆਰ
(रिलीज़ आईडी: 2156837)
आगंतुक पटल : 20
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam