ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਔਰਬਿੰਦੋ (Sri Aurobindo) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 15 AUG 2025 3:48PM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਔਰਬਿੰਦੋ ਨੂੰ, ਉਨ੍ਹਾਂ ਦੀ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ,

 “ਸ੍ਰੀ ਔਰਬਿੰਦੋ ਨੇ ਸਾਨੂੰ ਦਿਖਾਇਆ ਕਿ ਕਿਵੇਂ ਦਰਸ਼ਨ, ਅਧਿਆਤਮ ਅਤੇ ਰਾਸ਼ਟਰ-ਨਿਰਮਾਣ ਇੱਕ ਉੱਚ ਉਦੇਸ਼ ਦੀ ਸੇਵਾ ਵਿੱਚ ਇਕੱਠੇ ਆਉਂਦੇ ਹਨ। ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਅਜਿਹੇ ਭਾਰਤ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ, ਜੋ ਆਪਣੀ ਪੂਰਨ ਸਮਰੱਥਾ ਦੀ ਸਹੀ ਵਰਤੋਂ ਕਰੇ। ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ।”

***

ਐੱਮਜੇਪੀਐੱਸ/ਐੱਸਆਰ


(Release ID: 2157016)