ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 16 AUG 2025 8:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

 ਸਾਰੇ ਦੇਸ਼ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਅਸੀਮ ਸ਼ੁਭਕਾਮਨਾਵਾਂ। ਆਸਥਾ, ਆਨੰਦ ਅਤੇ ਉਮੰਗ ਦਾ ਇਹ ਪਾਵਨ-ਪੁਰਬ ਆਪ ਸਭ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ। ਜੈ ਸ਼੍ਰੀਕ੍ਰਿਸ਼ਨ!

 

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2157099) आगंतुक पटल : 32
इस विज्ञप्ति को इन भाषाओं में पढ़ें: Odia , English , Urdu , Marathi , हिन्दी , Assamese , Manipuri , Bengali , Gujarati , Tamil , Telugu , Kannada , Malayalam