ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਨਸੀਆਰ (NCR) ਵਿੱਚ ਈਜ਼ ਆਵ੍ ਲਿਵਿੰਗ (Ease of Living) ਦੇ ਲਈ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ
Posted On:
16 AUG 2025 8:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ
ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ/NCR) ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਹੱਤਵਪੂਰਨ ਹੁਲਾਰਾ ਦੇ ਕੇ ਨਾਗਰਿਕਾਂ ਦੇ ਲਈ 'ਈਜ਼ ਆਵ੍ ਲਿਵਿੰਗ' (‘Ease of Living’) ਵਿੱਚ ਸੁਧਾਰ ਦੇ ਲਈ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ ।
ਦੂਰਦਰਸ਼ਨ ਨਿਊਜ਼ (ਡੀਡੀਨਿਊਜ਼/DDNews) ਦੁਆਰਾ ਐਕਸ (X) 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਈਜ਼ ਆਵ੍ ਲਿਵਿੰਗ (‘Ease of Living’) ਵਿੱਚ ਸੁਧਾਰ ਲਿਆਉਣ ਦੀ ਸਾਡੀ ਪ੍ਰਤੀਬੱਧਤਾ ਦੇ ਅਨੁਰੂਪ, ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ/NCR) ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ।”
https://twitter.com/narendramodi/status/1956734287341851126
***
ਐੱਮਜੇਪੀਐੱਸ/ਐੱਸਆਰ
(Release ID: 2157266)
Read this release in:
English
,
Urdu
,
Hindi
,
Marathi
,
Assamese
,
Bengali
,
Gujarati
,
Tamil
,
Telugu
,
Kannada
,
Malayalam