ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 18 AUG 2025 12:23PM by PIB Chandigarh

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ‘ਐਕਸ’ (X) ‘ਤੇ ਪੋਸਟ ਕੀਤਾ:

 “ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ @DrMohanYadav51 ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।

@CMMadhyaPradesh”

 

************

ਐੱਮਜੇਪੀਐੱਸ/ਐੱਸਆਰ 


(रिलीज़ आईडी: 2157430) आगंतुक पटल : 28
इस विज्ञप्ति को इन भाषाओं में पढ़ें: Telugu , Kannada , English , Urdu , हिन्दी , Marathi , Bengali-TR , Bengali , Manipuri , Assamese , Gujarati , Odia , Tamil , Malayalam