ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੀਵਨ ਅਤੇ ਵਪਾਰ ਵਿੱਚ ਸੁਗਮਤਾ ਲਿਆਉਣ ਦੇ ਲਈ ਅਗਲੀ ਪੀੜ੍ਹੀ ਦੇ ਸੁਧਾਰਾਂ ‘ਤੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
प्रविष्टि तिथि:
18 AUG 2025 8:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਰੋਡਮੈਪ ‘ਤੇ ਵਿਚਾਰ-ਵਟਾਂਦਰੇ ਦੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਤੇਜ਼ ਅਤੇ ਵਿਆਪਕ ਸੁਧਾਰ ਲਿਆਉਣਾ ਹੈ, ਜਿਸ ਨਾਲ ਜੀਵਨ ਦੀ ਸੁਗਮਤਾ ਵਧੇਗੀ, ਕਾਰੋਬਾਰ ਵਿੱਚ ਅਸਾਨੀ ਹੋਵੇਗੀ ਅਤੇ ਸਮਾਵੇਸ਼ੀ ਸਮ੍ਰਿੱਧੀ ਨੂੰ ਹੁਲਾਰਾ ਮਿਲੇਗਾ।
ਐਕਸ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਰੋਡਮੈਪ ‘ਤੇ ਚਰਚਾ ਦੇ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅਸੀਂ ਸਾਰੇ ਖੇਤਰਾਂ ਵਿੱਚ ਤੇਜ਼ੀ ਨਾਲ ਸੁਧਾਰ ਦੇ ਲਈ ਪ੍ਰਤੀਬੱਧ ਹਾਂ ਜਿਸ ਨਾਲ ਜੀਵਨ ਦੀ ਸੁਗਮਤਾ ਵਧੇਗੀ, ਕਾਰੋਬਾਰ ਵਿੱਚ ਅਸਾਨੀ ਹੋਵੇਗੀ ਅਤੇ ਸਮ੍ਰਿੱਧੀ ਨੂੰ ਹੁਲਾਰਾ ਮਿਲੇਗਾ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2157746)
आगंतुक पटल : 22
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam