ਕਾਨੂੰਨ ਤੇ ਨਿਆਂ ਮੰਤਰਾਲਾ
ਪ੍ਰੈੱਸ ਕਮਿਊਨੀਕ
Posted On:
19 AUG 2025 9:17AM by PIB Chandigarh
ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦਾ ਇਸਤੇਮਾਲ ਕਰਦੇ ਹੋਏ, ਰਾਸ਼ਟਰਪਤੀ ਨੇ ਚੀਫ਼ ਜਸਟਿਸ ਆਫ ਇੰਡੀਆ ਦੇ ਸਲਾਹ-ਮਸ਼ਵਰੇ ਤੋਂ ਬਾਅਦ ਜੂਡੀਸ਼ੀਅਲ ਔਫੀਸਰ ਸ਼੍ਰੀਮਤੀ ਰਮੇਸ਼ ਕੁਮਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਐਡੀਸ਼ਨਲ ਜਜ ਨਿਯੁਕਤ ਕੀਤਾ ਹੈ।
***
ਸਮਰਾਟ/ਐਲਨ
(Release ID: 2157805)