ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹੱਤਵਪੂਰਨ ਖਣਿਜ ਮਿਸ਼ਨ, ਮਿਸ਼ਨ ਸੁਦਰਸ਼ਨ ਚੱਕ੍ਰ, ਵਿਕਸਿਤ ਭਾਰਤ ਰੋਜ਼ਗਾਰ ਯੋਜਨਾ, ਗਹਿਰੇ ਸਮੁੰਦਰ ਦੀ ਖੋਜ ਦੇ ਰਾਸ਼ਟਰੀ ਪ੍ਰੋਗਰਾਮ ਜਿਹੀਆਂ ਸਰਕਾਰ ਦੀਆਂ ਇਤਿਹਾਸਕ ਪਹਿਲਕਦਮੀਆਂ ‘ਤੇ ਚਾਨਣਾ ਪਾਉਣ ਵਾਲਾ ਲੇਖ ਸਾਂਝਾ ਕੀਤਾ
प्रविष्टि तिथि:
19 AUG 2025 12:45PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਲੇਖ ਸਾਂਝਾ ਕੀਤਾ ਹੈ ਜਿਸ ਵਿੱਚ ਰਾਸ਼ਟਰੀ ਮਹੱਤਵਪੂਰਨ ਖਣਿਜ ਮਿਸ਼ਨ, ਮਿਸ਼ਨ ਸੁਦਰਸ਼ਨ ਚੱਕ੍ਰ, ਵਿਕਸਿਤ ਭਾਰਤ ਰੋਜ਼ਗਾਰ ਯੋਜਨਾ, ਗਹਿਰੇ ਸਮੁੰਦਰ ਦੀ ਖੋਜ ਦੇ ਰਾਸ਼ਟਰੀ ਪ੍ਰੋਗਰਾਮ ਜਿਹੀਆਂ ਸਰਕਾਰ ਦੀਆਂ ਇਤਿਹਾਸਕ ਪਹਿਲਕਦਮੀਆਂ ਦਾ ਜ਼ਿਕਰ ਕੀਤਾ ਗਿਆ ਹੈ ਜੋ ਭਾਰਤ ਨੂੰ ਸਭ ਤੋਂ ਤੇਜ਼ ਗਤੀ ਨਾਲ ਵਧਦੀ ਅਰਥਵਿਵਸਥਾ ਦੇ ਤੌਰ ‘ਤੇ ਅੱਗੇ ਵਧਾ ਰਹੀਆਂ ਹਨ ਅਤੇ ਵਿਕਸਿਤ ਭਾਰਤ ਵੱਲ ਰਾਸ਼ਟਰ ਦੀ ਯਾਤਰਾ ਦਾ ਮਾਰਗ ਪੱਧਰਾ ਕਰ ਰਹੀਆਂ ਹਨ।
ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਵੱਲੋਂ ਉਪਰੋਕਤ ਵਿਸ਼ੇ 'ਤੇ ਲਿਖੇ ਗਏ ਲੇਖ ‘ਤੇ ਪ੍ਰਤੀਕ੍ਰਿਆ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ:
"ਕੇਂਦਰੀ ਮੰਤਰੀ ਸ਼੍ਰੀ @HardeepSPuri ਨੇ ਸਰਕਾਰ ਦੀਆਂ ਇਤਿਹਾਸਕ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਹੈ, ਜਿਵੇਂ ਕਿ ਰਾਸ਼ਟਰੀ ਮਹੱਤਵਪੂਰਨ ਖਣਿਜ ਮਿਸ਼ਨ, ਮਿਸ਼ਨ ਸੁਦਰਸ਼ਨ ਚੱਕ੍ਰ, ਵਿਕਸਿਤ ਭਾਰਤ ਰੋਜ਼ਗਾਰ ਯੋਜਨਾ, ਗਹਿਰੇ ਸਮੁੰਦਰ ਦੀ ਖੋਜ ਲਈ ਰਾਸ਼ਟਰੀ ਪ੍ਰੋਗਰਾਮ ਅਤੇ ਹੋਰ ਜੋ ਭਾਰਤ ਨੂੰ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਵਜੋਂ ਅੱਗੇ ਵਧਾ ਰਹੀਆਂ ਹਨ ਅਤੇ ਵਿਕਸਿਤ ਭਾਰਤ ਵੱਲ ਰਾਸ਼ਟਰ ਦੀ ਯਾਤਰਾ ਦਾ ਮਾਰਗ ਪੱਧਰਾ ਕਰ ਰਹੀਆਂ ਹਨ।"
***
ਐੱਮਜੇਪੀਐੱਸ/ਐੱਸਟੀ
(रिलीज़ आईडी: 2157922)
आगंतुक पटल : 25
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali-TR
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam