Posted On:
20 AUG 2025 8:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
"ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਮੇਰੀਆਂ ਸ਼ਰਧਾਂਜਲੀਆਂ।"
***
ਐੱਮਜੇਪੀਐੱਸ/ਐੱਸਟੀ