ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਫਾਇਤੀ ਬ੍ਰੌਡਬੈਂਡ, ਯੂਪੀਆਈ ਅਤੇ ਡਿਜੀਟਲ ਗਵਰਨੈਂਸ ਵਿੱਚ ਭਾਰਤ ਦੀ ਪ੍ਰਗਤੀ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ
Posted On:
20 AUG 2025 1:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਫਾਇਤੀ ਬ੍ਰੌਡਬੈਂਡ, ਯੂਪੀਆਈ ਅਤੇ ਡਿਜੀਟਲ ਗਵਰਨੈਂਸ ਵਿੱਚ ਭਾਰਤ ਦੀ ਪ੍ਰਗਤੀ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ ਹੈ।
ਕੇਂਦਰੀ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਦੁਆਰਾ ਉਪਰੋਕਤ ਵਿਸ਼ੇ ‘ਤੇ ਲਿਖੇ ਗਏ ਇੱਕ ਲੇਖ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ;
”ਕੇਂਦਰੀ ਮੰਤਰੀ ਸ਼੍ਰੀ @JM_Scindia ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਕਿਫ਼ਾਇਤੀ ਬ੍ਰੌਡਬੈਂਡ, ਯੂਪੀਆਈ ਅਤੇ ਡਿਜੀਟਲ ਗਵਰਨੈਂਸ ਵਿੱਚ ਭਾਰਤ ਦੀ ਪ੍ਰਗਤੀ ਹੁਣ ਇੱਕ ਗਲੋਬਲ ਕੇਸ ਸਟਡੀ ਦਾ ਵਿਸ਼ਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 5ਜੀ, ਏਆਈ, ਆਈਓਟੀ ਅਤੇ ਸਾਈਬਰ ਸੁਰੱਖਿਆ ਦੀ ਅਗਲੀ ਲਹਿਰ ਵਿੱਚ ਭਾਰਤ ਮੋਹਰੀ ਭੂਮਿਕਾ ਨਿਭਾਏਗਾ ਅਤੇ ਬੈਂਚਮਾਰਕ ਸਥਾਪਿਤ ਕਰੇਗਾ।”
***************
ਐੱਮਜੇਪੀਐੱਸ/ਐੱਸਟੀ
(Release ID: 2158356)
Read this release in:
English
,
Urdu
,
Marathi
,
Hindi
,
Manipuri
,
Bengali-TR
,
Bengali
,
Assamese
,
Gujarati
,
Tamil
,
Telugu
,
Kannada
,
Malayalam