ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 20 AUG 2025 6:11PM by PIB Chandigarh

ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ X 'ਤੇ ਪੋਸਟ ਕੀਤਾ;

“ਗੋਆ ਦੇ ਮੁੱਖ ਮੰਤਰੀ, @DrPramodPSawant ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@goacm”

***​​​​​​​***​​​​​​​***​​​​​​​***

ਐੱਮਜੇਪੀਐੱਸ/ ਐੱਸਟੀ


(रिलीज़ आईडी: 2158691) आगंतुक पटल : 34
इस विज्ञप्ति को इन भाषाओं में पढ़ें: Odia , English , Urdu , Marathi , हिन्दी , Manipuri , Bengali , Assamese , Gujarati , Tamil , Telugu , Kannada , Malayalam