ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਆਈਆਈਐੱਮ ਦੀ ਸਥਾਪਨਾ 'ਤੇ ਰਾਜ ਦੇ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
20 AUG 2025 7:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਵਿੱਚ ਭਾਰਤੀ ਪ੍ਰਬੰਧਨ ਸੰਸਥਾਨ (ਆਈਆਈਐੱਮ) ਦੀ ਸਥਾਪਨਾ ‘ਤੇ ਰਾਜ ਦੇ ਨਿਵਾਸੀਆਂ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਆਈਆਈਐੱਮ ਦੀ ਸਥਾਪਨਾ ਨਾਲ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਵਾਧਾ ਹੋਵੇਗਾ ਅਤੇ ਪੂਰੇ ਭਾਰਤ ਤੋਂ ਵਿਦਿਆਰਥੀ ਅਤੇ ਖੋਜਕਰਤਾ ਆਕਰਸ਼ਿਤ ਹੋਣਗੇ।
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ ਅਸਾਮ ਵਿੱਚ ਆਈਆਈਐੱਮ ਦੀ ਸਥਾਪਨਾ ਬਾਰੇ “ਐਕਸ” ‘ਤੇ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ;
“ਅਸਾਮ ਦੇ ਲੋਕਾਂ ਨੂੰ ਵਧਾਈਆਂ ! ਰਾਜ ਵਿੱਚ ਆਈਆਈਐੱਮ ਦੀ ਸਥਾਪਨਾ ਨਾਲ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਵਾਧਾ ਹੋਵੇਗਾ ਅਤੇ ਪੂਰੇ ਭਾਰਤ ਤੋਂ ਵਿਦਿਆਰਥੀ ਅਤੇ ਖੋਜਕਰਤਾ ਆਕਰਸ਼ਿਤ ਹੋਣਗੇ।
******
ਐੱਮਜੇਪੀਐੱਸ/ਐੱਸਟੀ
(रिलीज़ आईडी: 2158693)
आगंतुक पटल : 27
इस विज्ञप्ति को इन भाषाओं में पढ़ें:
हिन्दी
,
English
,
Urdu
,
Marathi
,
Assamese
,
Bengali-TR
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam