ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਿਰ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ

प्रविष्टि तिथि: 27 AUG 2025 1:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਿਰ ਮਾਰਗ ‘ਤੇ ਜ਼ਮੀਨ ਖਿਸਕਣ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ।

‘ਐਕਸ’ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ :

“ਸ਼੍ਰੀ ਮਾਤਾ ਵੈਸ਼ਣੋ ਦੇਵੀ ਮੰਦਿਰ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਹੋਇਆ ਜਾਨੀ ਨੁਕਸਾਨ ਦੁੱਖਦ ਹੈ। ਮੇਰੀਆਂ ਸੰਵੇਦਨਾਵਾਂ ਸੋਗ ਸੰਤ੍ਰਿਪਤ ਪਰਿਵਾਰਾਂ ਦੇ ਨਾਲ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2161173) आगंतुक पटल : 27
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali-TR , Bengali , Assamese , Gujarati , Odia , Tamil , Telugu , Kannada , Malayalam