ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੁਆਖਾਈ ਤਿਉਹਾਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
Posted On:
28 AUG 2025 1:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੁਆਖਾਈ ਦੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨੁਆਖਾਈ ਤਿਉਹਾਰ ਵਿੱਚ ਨਿਹਿਤ ਸ਼ੁਕਰਗੁਜ਼ਾਰੀ ਅਤੇ ਏਕਤਾ ਦੀ ਭਾਵਨਾ ‘ਤੇ ਜ਼ੋਰ ਦਿੰਦੇ ਹੋਏ ਦੇਸ਼ ਦੀ ਪ੍ਰਗਤੀ ਅਤੇ ਆਜੀਵਿਕਾ ਦੇ ਅਧਾਰ ਕਿਸਾਨਾਂ ਦੇ ਅਣਥੱਕ ਯਤਨਾਂ ਨੂੰ ਨਮਨ ਕੀਤਾ।
ਐਕਸ ‘ਤੇ ਆਪਣੀ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ;
“ਸਾਰਿਆਂ ਨੂੰ ਨੁਆਖਾਈ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਪਿਆਰਾ ਤਿਉਹਾਰ ਉਨ੍ਹਾਂ ਕਿਸਾਨਾਂ ਦੇ ਪ੍ਰਤੀ ਸਾਡੀ ਗਹਿਰੀ ਸ਼ੁਕਰਗੁਜ਼ਾਰੀ ਦੀ ਯਾਦ ਕਰਵਾਉਂਦਾ ਹੈ ਜਿਨ੍ਹਾਂ ਦੀ ਅਣਥੱਕ ਮਿਹਨਤ ਸਾਡੇ ਸਾਰਿਆਂ ਦਾ ਭਰਣ-ਪੋਸ਼ਣ ਕਰਦੀ ਹੈ। ਹਰ ਘਰ ਵਿੱਚ ਉੱਤਮ ਸਿਹਤ, ਸਮ੍ਰਿਧੀ ਅਤੇ ਪ੍ਰਸੰਨਤਾ ਹੋਵੇ।”
ਨੁਆਖਾਈ ਜੁਹਾਰ !
"ସମସ୍ତଙ୍କୁ ନୂଆଁଖାଇର ହାର୍ଦ୍ଦିକ ଶୁଭକାମନା । ଏହି ଲୋକପ୍ରିୟ ପର୍ବ କୃଷକମାନଙ୍କ ପ୍ରତି ଆମର ଗଭୀର କୃତଜ୍ଞତାର ସ୍ମରଣ କରାଏ, ଯାହାଙ୍କ କଠିନ ପରିଶ୍ରମ ଆମ ସମସ୍ତଙ୍କର ଭରଣପୋଷଣ କରେ । ପ୍ରତିଟି ଘରେ ଉତ୍ତମ ସ୍ୱାସ୍ଥ୍ୟ, ସମୃଦ୍ଧି ଏବଂ ଖୁସି ବିରାଜମାନ କରୁ ।
ନୂଆଁଖାଇ ଜୁହାର୍ !"
*** *** *** ***
ਐੱਮਜੇਪੀਐੱਸ/ਐੱਸਆਰ
(Release ID: 2161505)
Visitor Counter : 10
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam