ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
Posted On:
01 SEP 2025 2:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:
“ਅਫਗਾਨਿਸਤਾਨ ਵਿੱਚ ਆਏ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਮੈਨੂੰ ਬਹੁਤ ਦੁਖ ਹੋਇਆ ਹੈ। ਇਸ ਔਖੀ ਘੜੀ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪੀੜ੍ਹਤ ਪਰਿਵਾਰਾਂ ਦੇ ਨਾਲ ਹਨ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ, ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।”
***************
ਐੱਮਜੇਪੀਐੱਸ/ਐੱਸਆਰ
(Release ID: 2162678)
ਵਿਜ਼ੀਟਰ ਕਾਊਂਟਰ : 27
Read this release in:
Malayalam
,
English
,
Urdu
,
Marathi
,
हिन्दी
,
Bengali-TR
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada