ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਡੈਮੋਗ੍ਰਾਫਿਕ ਡਿਵੀਡੈਂਡ ਦਾ ਉਪਯੋਗ ਕਰਨ ਦੇ ਲਈ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਲਾਂਚ ‘ਤੇ ਚਾਨਣਾ ਪਾਉਂਦੇ ਹੋਏ ਇੱਕ ਲੇਖ ਸਾਂਝਾ ਕੀਤਾ
प्रविष्टि तिथि:
01 SEP 2025 6:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਭਾਰਤ ਦੇ ਡੈਮੋਗ੍ਰਾਫਿਕ ਡਿਵੀਡੈਂਡ ਦਾ ਲਾਭ ਉਠਾਉਣ ਦੇ ਲਈ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਲਾਂਚ ‘ਤੇ ਚਾਨਣਾ ਪਾਇਆ ਗਿਆ ਹੈ।
ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ (@mansukhmandviya ) ਨੇ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਬਾਰੇ ਲਿਖਿਆ ਹੈ, ਜੋ ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਪਹਿਲ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਭਾਰਤ ਦੇ ਡੈਮੋਗ੍ਰਾਫਿਕ ਡਿਵੀਡੈਂਡ ਨੂੰ ਜਨਤਕ ਸਮ੍ਰਿੱਧੀ ਵਿੱਚ ਬਦਲਣ ਵਿੱਚ ਮਦਦ ਕਰੇਗੀ, ਕਿਉਂਕਿ ਰਾਸ਼ਟਰ 2047 ਤੱਕ ਵਿਕਸਿਤ ਭਾਰਤ ਦੇ ਵੱਲ ਅਗ੍ਰਸਰ ਹੈ।”
****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2162923)
आगंतुक पटल : 31
इस विज्ञप्ति को इन भाषाओं में पढ़ें:
Odia
,
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada