ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੀ ਪਰਿਵਰਤਨਕਾਰੀ ਸੈਮੀਕੰਡਕਟਰ ਯਾਤਰਾ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
03 SEP 2025 12:24PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਜਿਸ ਵਿੱਚ ਭਾਰਤ ਦੀ ਪਰਿਵਰਤਨਕਾਰੀ ਸੈਮੀਕੰਡਕਟਰ ਯਾਤਰਾ ਨੂੰ ਉਜਾਗਰ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੁਆਰਾ ‘ਐਕਸ’ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਭਾਰਤ ਦੀ ਪਰਿਵਰਤਨਕਾਰੀ ਸੈਮੀਕੰਡਕਟਰ ਯਾਤਰਾ ‘ਤੇ ਲਿਖਿਆ ਹੈ ਕਿ ਸੈਮੀਕੌਨ ਇੰਡੀਆ ਸਮਿਟ 2025 ਇਸ ਮਾਰਗ ਦੀ ਨਿਰੰਤਰਤਾ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਹਾਕੇ ਵਿੱਚ, ਜਿਵੇਂ-ਜਿਵੇਂ ਭਾਰਤ ਦੀ ਸੈਮੀਕੰਡਕਟਰ ਯੂਨਿਟਾਂ ਦਾ ਦਾਇਰਾ ਵਧੇਗਾ ਅਤੇ ਇਹ ਪਰਿਪੱਕਤਾ ਪ੍ਰਾਪਤ ਕਰਨਗੀਆਂ, ਰਾਸ਼ਟਰ ਸੰਪੂਰਨ ਸੈਮੀਕੰਡਕਟਰ ਵੈਲਿਊ ਚੇਨ ਲਈ ਇੱਕ ਪ੍ਰਤੀਯੋਗੀ ਕੇਂਦਰ ਵਜੋਂ ਉਭਰੇਗਾ।”
***
ਐੱਮਜੇਪੀਐੱਸ/ਵੀਜੇ
(रिलीज़ आईडी: 2163335)
आगंतुक पटल : 27
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali-TR
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam