ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੈਮੀਕੌਨ ਇੰਡੀਆ 2025 ਵਿੱਚ ਮੋਹਰੀ ਕੰਪਨੀਆਂ ਦੇ ਸੀਈਓ ਨਾਲ ਗੱਲਬਾਤ ਕੀਤੀ
प्रविष्टि तिथि:
03 SEP 2025 8:38PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੈਮੀਕੌਨ ਇੰਡੀਆ 2025 ਦੌਰਾਨ ਸੈਮੀਕੰਡਕਟਰਸ ਖੇਤਰ ਵਿੱਚ ਮੋਹਰੀ ਕੰਪਨੀਆਂ ਦੇ ਪ੍ਰਮੁੱਖ ਸੀਈਓ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਮੈਂ ਇਸ ਖੇਤਰ ਵਿੱਚ ਭਾਰਤ ਦੀ ਅਣਥੱਕ ਸੁਧਾਰ ਯਾਤਰਾ ਬਾਰੇ ਗੱਲ ਕੀਤੀ, ਜਿਸ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਕੌਸ਼ਲ ਦੇ ਨਾਲ-ਨਾਲ ਇਨੋਵੇਸ਼ਨ ‘ਤੇ ਜ਼ੋਰ ਦੇਣਾ ਸ਼ਾਮਲ ਹੈ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ, ਸੈਮੀਕੌਨ ਇੰਡੀਆ 2025 ਦੌਰਾਨ ਸੈਮੀਕੰਡਕਟਰ ਖੇਤਰ ਦੇ ਪ੍ਰਮੁੱਖ ਸੀਈਓ ਦੇ ਨਾਲ ਗੱਲਬਾਤ ਕੀਤੀ। ਭਾਰਤ ਦੀ ਸਮਰੱਥਾ ਵਿੱਚ ਉਨ੍ਹਾਂ ਦਾ ਵਿਸ਼ਵਾਸ ਸਪਸ਼ਟ ਹੈ। ਉਹ ਸੈਮੀਕੰਡਕਟਰ ਇਨੋਵੇਸ਼ਨ ਅਤੇ ਮੈਨੂਫੈਕਚਰਿੰਗ ਦੇ ਗਲੋਬਲ ਹੱਬ ਦੇ ਰੂਪ ਵਿੱਚ ਭਾਰਤ ‘ਤੇ ਭਰੋਸਾ ਜਤਾਉਂਦੇ ਹੋਏ ਵੱਧ ਪ੍ਰਤੀਬੱਧਤਾ ਦਿਖਾ ਰਹੇ ਹਨ। ਮੈਂ ਇਸ ਖੇਤਰ ਵਿੱਚ ਭਾਰਤ ਦੀ ਨਿਰੰਤਰ ਸੁਧਾਰ ਯਾਤਰਾ ਬਾਰੇ ਗੱਲ ਕੀਤੀ, ਜਿਸ ਵਿੱਚ ਮਜ਼ਬੂਤ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਕੌਸ਼ਲ ਵਿਕਾਸ ਦੇ ਨਾਲ-ਨਾਲ ਇਨੋਵੇਸ਼ਨ ‘ਤੇ ਜ਼ੋਰ ਸ਼ਾਮਲ ਹੈ।”
****
ਐੱਮਜੇਪੀਐੱਸ/ਵੀਜੇ/ਐੱਸਕੇਐੱਸ
(रिलीज़ आईडी: 2163544)
आगंतुक पटल : 29
इस विज्ञप्ति को इन भाषाओं में पढ़ें:
Odia
,
Manipuri
,
English
,
Gujarati
,
Urdu
,
Marathi
,
हिन्दी
,
Assamese
,
Bengali
,
Tamil
,
Telugu
,
Kannada
,
Malayalam
,
Malayalam