ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਣਮ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

Posted On: 05 SEP 2025 8:26AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਤਿਉਹਾਰ ਏਕਤਾ, ਉਮੀਦ ਅਤੇ ਸੱਭਿਆਚਾਰ ਮਾਣ ਦਾ ਪ੍ਰਤੀਕ ਹੈ। ਇਹ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਦੀ ਭਾਵਨਾ ਨੂੰ ਮਜ਼ਬੂਤ ਅਤੇ ਕੁਦਰਤ ਦੇ ਨਾਲ ਸਾਡੇ ਜੁੜਾਅ ਨੂੰ ਹੋਰ ਗਹਿਰਾ ਕਰੇਗਾ।”

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਸਾਰਿਆਂ ਨੂੰ ਓਣਮ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਖੁਸ਼ਨੁਮਾ ਤਿਉਹਾਰ ਸਾਰਿਆਂ ਦੇ ਲਈ ਨਵੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਭਰਪੂਰ ਖੁਸ਼ਹਾਲੀ ਲਿਆਵੇ। ਓਣਮ ਕੇਰਲ ਦੀ ਸ਼ਾਸਵਤ ਵਿਰਾਸਤ ਅਤੇ ਸਮ੍ਰਿੱਧ ਪਰੰਪਰਾਵਾਂ ਨੂੰ ਦਰਸਾਉਂਦਾ ਹੈ। ਇਹ ਤਿਉਹਾਰ ਏਕਤਾ, ਆਸ਼ਾ ਅਤੇ ਸੱਭਿਆਚਾਰ ਮਾਣ ਦਾ ਪ੍ਰਤੀਕ ਹੈ। ਇਹ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਦੀ ਭਾਵਨਾ ਨੂੰ ਮਜ਼ਬੂਤ ਕਰੇਗਾ ਅਤੇ ਕੁਦਰਤ ਦੇ ਨਾਲ ਸਾਡੇ ਜੁੜਾਅ ਨੂੰ ਹੋਰ ਗਹਿਰਾ ਕਰੇਗਾ।”

"എല്ലാവർക്കും വളരെ സന്തോഷം നിറഞ്ഞ ഓണാശംസകൾ! ഈ മനോഹരമായ ഉത്സവം എല്ലാവർക്കും സന്തോഷവും നല്ല ആരോഗ്യവും സമൃദ്ധിയും നൽകട്ടെ. ഓണം കേരളത്തിന്റെ പാരമ്പര്യത്തെയും സമ്പന്നമായ സംസ്കാരത്തെയും ഓർമ്മിപ്പിക്കുന്നു. ഈ ഉത്സവം ഐക്യത്തിന്റെയും, പ്രതീക്ഷയുടെയും, സാംസ്കാരിക അഭിമാനത്തിന്റെയും പ്രതീകമാണ്. ഈ വേള നമ്മുടെ സമൂഹത്തിൽ സൗഹാർദ്ദം വളർത്താനും പ്രകൃതിയുമായുള്ള നമ്മുടെ ബന്ധം കൂടുതൽ ദൃഢമാക്കാനും സഹായിക്കട്ടെ."

***************

ਐੱਮਜੇਪੀਐੱਸ/ਵੀਜੇ


(Release ID: 2164110) Visitor Counter : 2