ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਵਿਤ੍ਰੀਬਾਈ ਫੁਲੇ ਦੇ ਸ਼ਾਨਦਾਰ ਯੋਗਦਾਨ ‘ਤੇ ਇੱਕ ਲੇਖ ਸਾਂਝਾ ਕੀਤਾ
Posted On:
05 SEP 2025 5:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ‘ਤੇ ਸਾਵਿਤ੍ਰੀਬਾਈ ਫੁਲੇ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਕੇਂਦਰੀ ਮੰਤਰੀ ਸ਼੍ਰੀਮਤੀ ਸਾਵਿਤ੍ਰੀਬਾਈ ਠਾਕੁਰ ਦੁਆਰਾ ਲਿਖਿਆ ਇੱਕ ਲੇਖ ਸਾਂਝਾ ਕੀਤਾ।
ਕੇਂਦਰੀ ਮੰਤਰੀ ਸ਼੍ਰੀਮਤੀ ਸਾਵਿਤ੍ਰੀ ਠਾਕੁਰ ਵੱਲੋਂ ਐਕਸ (X) ‘ਤੇ ਕੀਤੇ ਗਏ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਰਾਜ ਮੰਤਰੀ ਸ਼੍ਰੀਮਤੀ @savitrii4bjp ਨੇ ਅਧਿਆਪਕ ਦਿਵਸ ‘ਤੇ ਸਾਵਿਤ੍ਰੀਬਾਈ ਫੁਲੇ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕੀਤਾ।
ਸਾਵਿਤ੍ਰੀਬਾਈ ਫੁਲੇ ਦੀ ਵਿਰਾਸਤ ਦੀ ਅਕਾਂਖਿਆਵਾਂ ਨੂੰ ਪ੍ਰੇਰਿਤ ਕਰਦੀ ਹੈ ਅਤੇ ਵਿਕਸਿਤ ਭਾਰਤ@2047 ਦਾ ਵਿਜ਼ਨ ਮਹਿਲਾਵਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਬਰਾਬਰ ਭਾਗੀਦਾਰ ਬਣਾਉਣਾ ਹੈ। ਸਿੱਖਿਆ ਇਸ ਦੀ ਨੀਂਹ ਹੈ।”
***************
ਐੱਮਜੇਪੀਐੱਸ/ਵੀਜੇ
(Release ID: 2164298)
ਵਿਜ਼ੀਟਰ ਕਾਊਂਟਰ : 32
Read this release in:
Odia
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam