ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਭੂਟਾਨ ਦੇ ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਦਰਸ਼ਨ ਕੀਤੇ; ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਪਹਿਲ ਦਾ ਸੁਆਗਤ ਕੀਤਾ

प्रविष्टि तिथि: 06 SEP 2025 8:28PM by PIB Chandigarh

 

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੋਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਉਨ੍ਹਾਂ ਦੀ ਪਤਨੀ ਨੂੰ ਪ੍ਰਾਰਥਨਾ ਕਰਦੇ ਦੇਖ ਕੇ ਖੁਸ਼ੀ ਪ੍ਰਗਟ ਕੀਤੀ ਹੈ ਸ਼੍ਰੀ ਮੋਦੀ ਨੇ ਕਿਹਾ, " ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਸ਼ਕਤੀ ਅਤੇ ਪ੍ਰੇਰਨਾ ਦਿੰਦੇ ਹਨ।"

ਪ੍ਰਧਾਨ ਮੰਤਰੀ ਨੇ X 'ਤੇ ਪੋਸਟ ਕੀਤਾ;

"ਪ੍ਰਧਾਨ ਮੰਤਰੀ ਤੋਬਗੇ ਅਤੇ ਉਨ੍ਹਾਂ ਦੀ ਪਤਨੀ ਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਪ੍ਰਾਰਥਨਾ ਕਰਦੇ ਦੇਖ ਕੇ ਬਹੁਤ ਚੰਗਾ ਲਗਿਆ। ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੂੰ ਸ਼ਕਤੀ ਅਤੇ ਪ੍ਰੇਰਨਾ ਦਿੰਦੇ ਹਨ।"

@tsheringtobgay

@ShriRamTeerth

*****

ਐੱਮਜੇਪੀਐੱਸ/ਵੀਜੇ


(रिलीज़ आईडी: 2164443) आगंतुक पटल : 34
इस विज्ञप्ति को इन भाषाओं में पढ़ें: Odia , English , Urdu , हिन्दी , Marathi , Bengali , Assamese , Manipuri , Gujarati , Tamil , Kannada , Malayalam