ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ
प्रविष्टि तिथि:
07 SEP 2025 4:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ, ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਸਾਡੇ ਸਮਾਜਿਕ ਅਤੇ ਅਧਿਆਤਮਿਕ ਦ੍ਰਿਸ਼ 'ਤੇ ਇਨ੍ਹਾਂ ਦੇ ਪ੍ਰਭਾਵ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, " ਸਮਾਨਤਾ , ਦਇਆ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਵਿਆਪਕ ਤੌਰ 'ਤੇ ਗੂੰਜਦੀਆਂ ਹਨ,"
ਪ੍ਰਧਾਨ ਮੰਤਰੀ ਨੇ X 'ਤੇ ਪੋਸਟ ਕੀਤਾ ;
“ਸ੍ਰੀ ਨਾਰਾਇਣ ਗੁਰੂ ਦੀ ਜਨਮ ਵਰ੍ਹੇਗੰਢ 'ਤੇ, ਅਸੀਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਸਾਡੇ ਸਮਾਜਿਕ ਅਤੇ ਅਧਿਆਤਮਿਕ ਦ੍ਰਿਸ਼ 'ਤੇ ਉਨ੍ਹਾਂ ਦੇ ਪ੍ਰਭਾਵ ਨੂੰ ਯਾਦ ਕਰਦੇ ਹਾਂ।" ਸਮਾਨਤਾ , ਦਇਆ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਵਿਆਪਕ ਤੌਰ 'ਤੇ ਗੂੰਜਦੀਆਂ ਹਨ। ਸਮਾਜਿਕ ਸੁਧਾਰ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦਾ ਸੱਦਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।”
****
ਐੱਮਜੇਪੀਐੱਸ/ਵੀਜੇ
(रिलीज़ आईडी: 2164533)
आगंतुक पटल : 16
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Tamil
,
Telugu
,
Kannada
,
Malayalam