ਪ੍ਰਧਾਨ ਮੰਤਰੀ ਦਫਤਰ
ਰਾਜਸਥਾਨ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
08 SEP 2025 2:11PM by PIB Chandigarh
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ;
“ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।”
@narendramodi
@RajBhavanJaipur
***
ਐੱਮਜੇਪੀਐੱਸ/ਵੀਜੇ
(रिलीज़ आईडी: 2164727)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam