ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਨਿੰਦਾ ਕੀਤਾ
प्रविष्टि तिथि:
08 SEP 2025 9:23PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੇਰੂਸ਼ਲਮ ਵਿੱਚ ਨਿਰਦੋਸ਼ ਨਾਗਰਿਕਾਂ ‘ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਹਰ ਤਰ੍ਹਾਂ ਦੇ ਅੱਤਵਾਦ ਅਤੇ ਅੱਤਵਾਦੀ ਗਤੀਵਿਧੀਆਂ ਦੀ ਨਿੰਦਾ ਕਰਦਾ ਹੈ ਅਤੇ ਅੱਤਵਾਦ ਨੂੰ ਕਤਈ ਸਹਿਣ ਨਹੀਂ ਕਰਨ ਦੀ ਨੀਤੀ ‘ਤੇ ਦ੍ਰਿੜ ਹੈ।”
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਅੱਜ ਯੇਰੂਸ਼ਲਮ ਵਿੱਚ ਨਿਰਦੋਸ਼ ਨਾਗਰਿਕਾਂ ‘ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਅਸੀਂ ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਾਰਦਿਕ ਸੰਵੇਦਨਾ ਵਿਅਕਤ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।
ਭਾਰਤ ਹਰ ਤਰ੍ਹਾਂ ਦੇ ਅੱਤਵਾਦ ਅਤੇ ਅੱਤਵਾਦੀ ਗਤੀਵਿਧੀਆਂ ਦੀ ਨਿੰਦਾ ਕਰਦਾ ਹੈ ਅਤੇ ਅੱਤਵਾਦ ਨੂੰ ਕਤਈ ਸਹਿਣ ਨਹੀਂ ਕਰਨ ਦੀ ਨੀਤੀ ‘ਤੇ ਦ੍ਰਿੜ ਹੈ।”
@netanyahu
***
ਐੱਮਜੇਪੀਐੱਸ//ਵੀਜੇ
(रिलीज़ आईडी: 2164844)
आगंतुक पटल : 30
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam