ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਧਾਨ ਮੰਤਰੀ ਨੇ ਫਿਜ਼ੀਓਥੈਰੇਪੀ ਦੇ ਅਭਿਆਸ ਨਾਲ ਜੁੜੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ

प्रविष्टि तिथि: 08 SEP 2025 8:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦੇ ਮੌਕੇ ‘ਤੇ ਫਿਜ਼ਿਓਥੈਰੇਪੀ ਦੇ ਅਭਿਆਸ ਨਾਲ ਜੁੜੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਸ਼ਲਾਘਾਯੋਗ ਹੈ ਕਿ ਉਹ ਗਤੀਸ਼ੀਲਤਾ, ਗਰਿਮਾ ਅਤੇ ਜੀਵਨ ਦੀ ਬਿਹਤਰ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲੋਕਾਂ, ਵਿਸ਼ੇਸ਼ ਤੌਰ ‘ਤੇ ਬਜ਼ੁਰਗਾਂ ਦੀ ਭਲਾਈ ਵਿੱਚ ਯੋਗਦਾਨ ਪਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਵਿਸ਼ਵ ਫਿਜ਼ਿਓਥੈਰੇਪੀ ਦਿਵਸ, ਫਿਜ਼ਿਓਥੈਰੇਪੀ ਦੇ ਅਭਿਆਸ ਨਾਲ ਜੁੜੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕਰਨ ਦਾ ਇੱਕ ਮੌਕਾ ਹੈ। ਇਹ ਸ਼ਲਾਘਾਯੋਗ ਹੈ ਕਿ ਉਹ ਕਿਸ ਤਰ੍ਹਾਂ ਗਤੀਸ਼ੀਲਤਾ, ਸਨਮਾਨ ਅਤੇ ਬਿਹਤਰ ਜੀਵਨ ਪੱਧਰ ਯਕੀਨੀ ਬਣਾਉਣ ਲਈ ਲੋਕਾਂ, ਬਜ਼ੁਰਗਾਂ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ।”

 

****

ਐੱਮਜੇਪੀਐੱਸ/ਵੀਜੇ


(रिलीज़ आईडी: 2164859) आगंतुक पटल : 39
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Kannada , Malayalam