ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਦੀ ਸਮੀਖਿਆ ਦੇ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋਏ

प्रविष्टि तिथि: 09 SEP 2025 10:45AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਦੀ ਸਮੀਖਿਆ ਦੇ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋਏ। ਉਨ੍ਹਾਂ ਨੇ ਰਾਹਤ ਅਤੇ ਪੁਨਰਵਾਸ ਦੇ ਲਈ ਭਾਰਤ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

ਐਕਸ (Xਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਲਈ ਰਵਾਨਾ ਹੋ ਰਿਹਾ ਹਾਂ। ਸਰਕਾਰ ਇਸ ਦੁਖਦਾਈ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

 

****

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ


(रिलीज़ आईडी: 2164879) आगंतुक पटल : 30
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam