ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਵਰ੍ਹੇ 1893 ਵਿੱਚ ਸ਼ਿਕਾਗੋ ਵਿਖੇ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਨੂੰ ਸਾਂਝਾ ਕੀਤਾ
                    
                    
                        
                    
                
                
                    Posted On:
                11 SEP 2025 8:49AM by PIB Chandigarh
                
                
                
                
                
                
                ਸ਼ਿਕਾਗੋ ਵਿੱਚ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਿਕ ਭਾਸ਼ਣ ਦੀ 132ਵੀਂ ਵਰ੍ਹੇਗੰਢ ਦੇ ਪਵਿੱਤਰ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਇੱਕ ਇਤਿਹਾਸਿਕ ਪਲ ਸੀ, ਜਿਸ ਨੇ ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਅਸਲ ਵਿੱਚ ਸਾਡੇ ਇਤਿਹਾਸ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰੇਰਕ ਪਲਾਂ ਵਿੱਚੋਂ ਇੱਕ ਸੀ।
ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
“ਸਵਾਮੀ ਵਿਵੇਕਾਨੰਦ ਦਾ ਵਰ੍ਹੇ 1893 ਵਿੱਚ ਅੱਜ ਹੀ ਦੇ ਦਿਨ ਸ਼ਿਕਾਗੋ ਵਿੱਚ ਦਿੱਤਾ ਗਿਆ ਇਹ ਭਾਸ਼ਣ ਵਿਆਪਕ ਤੌਰ ‘ਤੇ ਇੱਕ ਇਤਿਹਾਸਿਕ ਪਲ ਮੰਨਿਆ ਜਾਂਦਾ ਹੈ। ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਵਿਸ਼ਵ ਮੰਚ ‘ਤੇ ਭਾਰਤੀ ਸੱਭਿਆਚਾਰ ਦੇ ਆਦਰਸ਼ਾਂ ਬਾਰੇ ਭਾਵੁਕਤਾ ਨਾਲ ਗੱਲ ਕੀਤੀ ਸੀ। ਇਹ ਅਸਲ ਵਿੱਚ ਸਾਡੇ ਇਤਿਹਾਸ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰੇਰਕ ਪਲਾਂ ਵਿੱਚੋਂ ਇੱਕ ਹੈ।
https://belurmath.org/swami-vivekananda-speeches-at-the-parliament-of-religions-chicago-1893/“
 
  
************
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2165536)
                Visitor Counter : 7
                
                
                
                    
                
                
                    
                
                Read this release in: 
                
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Bengali-TR 
                    
                        ,
                    
                        
                        
                            Bengali 
                    
                        ,
                    
                        
                        
                            Odia 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Gujarati 
                    
                        ,
                    
                        
                        
                            Tamil