ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗ੍ਰੇਟ ਨਿਕੋਬਾਰ ਆਈਲੈਂਡ ਪ੍ਰੋਜੈਕਟ 'ਤੇ ਇੱਕ ਲੇਖ ਸਾਂਝਾ ਕੀਤਾ; ਇਹ ਪ੍ਰੋਜੈਕਟ ਇਸ ਖੇਤਰ ਨੂੰ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਅਤੇ ਹਵਾਈ ਸੰਪਰਕ ਦੇ ਇੱਕ ਪ੍ਰਮੁੱਖ ਕੇਂਦਰ ਵਿੱਚ ਤਬਦੀਲ ਕਰ ਦੇਵੇਗਾ

Posted On: 12 SEP 2025 1:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਅੱਜ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਗ੍ਰੇਟ ਨਿਕੋਬਾਰ ਆਈਲੈਂਡ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਪ੍ਰੋਜੈਕਟ ਰਣਨੀਤਕ, ਰੱਖਿਆ ਅਤੇ ਰਾਸ਼ਟਰੀ ਮਹੱਤਵ ਦਾ ਹੈ ਅਤੇ ਇਸ ਖੇਤਰ ਨੂੰ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਅਤੇ ਹਵਾਈ ਸੰਪਰਕ ਦੇ ਇੱਕ ਪ੍ਰਮੁੱਖ ਕੇਂਦਰ ਵਿੱਚ ਬਦਲ ਦੇਵੇਗਾ। 

ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੁਆਰਾ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੱਸਦੇ ਹਨ ਕਿ ਰਣਨੀਤਕ, ਰੱਖਿਆ ਅਤੇ ਰਾਸ਼ਟਰੀ ਮਹੱਤਵ ਦੀ ਗ੍ਰੇਟ ਨਿਕੋਬਾਰ ਆਈਲੈਂਡ ਪ੍ਰੋਜੈਕਟ ਇਸ ਖੇਤਰ ਨੂੰ ਹਿੰਦ ਮਹਾਸਾਗਰ ਖੇਤਰ ਵਿੱਚ ਸਮੁੰਦਰੀ ਅਤੇ ਹਵਾਈ ਸੰਪਰਕ ਦੇ ਇੱਕ ਪ੍ਰਮੁੱਖ ਕੇਂਦਰ ਵਿੱਚ ਤਬਦੀਲ ਕਰ ਦੇਵੇਗਾ। ਉਨ੍ਹਾਂ ਨੇ ਇਸੇ ਅਰਥਵਿਵਸਥਾ ਅਤੇ ਈਕੋਸਿਸਟਮ ਲਈ ਇੱਕ-ਦੂਸਰੇ ਦਾ ਪੂਰਕ ਹੋਣ ਦੀ ਇੱਕ ਪ੍ਰਮੁੱਖ ਉਦਾਹਰਣ ਦੱਸਿਆ। 

***********

ਐੱਮਜੇਪੀਐੱਸ/ਐੱਸਆਰ


(Release ID: 2165964) Visitor Counter : 2