ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ


प्रविष्टि तिथि: 13 SEP 2025 8:57AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਮਾਣਯੋਗ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਨੇਪਾਲ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਸਮ੍ਰਿੱਧੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਐਕਸ (X) 'ਤੇ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

ਮੈਂ ਮਾਣਯੋਗ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਭਾਰਤ ਨੇਪਾਲ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਸਮ੍ਰਿੱਧੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

 “ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਮਾਣਯੋਗ ਸੁਸ਼ੀਲਾ ਕਾਰਕੀ ਜੀ ਨੂੰ  ਹਾਰਦਿਕ ਸ਼ੁਭਕਾਮਨਾਵਾਂ। ਨੇਪਾਲ ਦੇ ਭਾਈ-ਭੈਣਾਂ ਦੀ ਸ਼ਾਂਤੀ, ਤਰੱਕੀ ਅਤੇ ਸਮ੍ਰਿੱਧੀ ਲਈ ਭਾਰਤ ਪੂਰੀ ਤਰ੍ਹਾਂ ਵਚਨਬੱਧ ਹੈ।"

 

“नेपालको अन्तरिम सरकारको प्रधानमन्त्रीको रूपमा पदभार ग्रहण गर्नुभएकोमा सम्माननीय श्रीमती सुशीला कार्कीज्यूलाई हार्दिक शुभकामना। नेपालका दाजुभाइ तथा दिदीबहिनीहरूको शान्ति, प्रगति र समृद्धिप्रति भारत पूर्ण रूपमा प्रतिबद्ध छ।”

 

 

************

 

ਐੱਮਜੇਪੀਐੱਸ/ਐੱਸਆਰ


(रिलीज़ आईडी: 2166285) आगंतुक पटल : 21
इस विज्ञप्ति को इन भाषाओं में पढ़ें: Bengali , English , Urdu , Marathi , हिन्दी , Manipuri , Assamese , Gujarati , Odia , Tamil , Telugu , Kannada , Malayalam