ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੀਨਾਕਸ਼ੀ ਨੂੰ ਵਧਾਈ ਦਿੱਤੀ
Posted On:
14 SEP 2025 7:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਿਵਰਪੂਲ ਵਿੱਚ ਆਯੋਜਿਤ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਅਸਾਧਾਰਣ ਜਿੱਤ ‘ਤੇ ਭਾਰਤੀ ਮੁੱਕੇਬਾਜ਼ ਮੀਨਾਕਸ਼ੀ ਨੂੰ ਵਧਾਈ ਦਿੱਤੀ।
ਸੋਸ਼ਲ ਮੀਡੀਆ ਪਲੈਟਫਾਰਮ X ‘ਤੇ ਪੋਸਟ ਕੀਤੇ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਲਿਵਰਪੂਲ ਵਿੱਚ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ ਮੀਨਾਕਸ਼ੀ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਮੈਨੂੰ ਮਾਣ ਹੈ! ਉਸ ਨੇ 48 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਦੀ ਸਫ਼ਲਤਾ ਅਤੇ ਦ੍ਰਿੜ੍ਹ ਸੰਕਲਪ ਭਾਰਤੀ ਐਥਲੀਟਾਂ ਦੇ ਲਈ ਬਹੁਤ ਪ੍ਰੇਰਣਾਦਾਇਕ ਹੈ। ਉਨ੍ਹਾਂ ਦੇ ਆਗਾਮੀ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਾਕਾਮਨਾਵਾਂ।”
*** *** *** ***
ਐੱਮਜੇਪੀਐੱਸ/ਐੱਸਆਰ
(Release ID: 2166631)
Visitor Counter : 2