ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ
Posted On:
14 SEP 2025 7:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਉਨ੍ਹਾਂ ਦੀ ਜ਼ਿਕਰਯੋਗ ਜਿੱਤ ਦੇ ਲਈ ਵਧਾਈ ਦਿੱਤੀ।
ਐਕਸ (X) ‘ਤੇ ਪੋਸਟ ਕੀਤੇ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
”ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਜਿੱਤ ਦੇ ਲਈ @BoxerJaismine ਨੂੰ ਵਧਾਈ! ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਆਉਣ ਵਾਲੇ ਸਮੇਂ ਵਿੱਚ ਅਨੇਕ ਐਥਲੀਟਾਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਾਕਾਮਨਾਵਾਂ।”
************
ਐੱਮਜੇਪੀਐੱਸ/ਐੱਸਆਰ
(Release ID: 2166632)
ਵਿਜ਼ੀਟਰ ਕਾਊਂਟਰ : 38
Read this release in:
Assamese
,
Odia
,
English
,
Urdu
,
Marathi
,
हिन्दी
,
Bengali
,
Manipuri
,
Gujarati
,
Tamil
,
Telugu
,
Kannada
,
Malayalam