ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
14 SEP 2025 9:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਏਸ਼ੀਆ ਕੱਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ, ਜਿੱਥੇ ਉਨ੍ਹਾਂ ਨੇ ਸਿਲਵਰ ਮੈਡਲ ਜਿੱਤਿਆ ਅਤੇ ਦੇਸ਼ ਦਾ ਮਾਣ ਵਧਾਇਆ।
ਐਕਸ (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਸਾਡੀ ਭਾਰਤੀ ਮਹਿਲਾ ਹਾਕੀ ਟੀਮ ਨੇ ਮਹਿਲਾ ਏਸ਼ੀਆ ਕੱਪ 2025 ਵਿੱਚ ਸਿਲਵਰ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੂੰ ਬਹੁਤ ਵਧਾਈਆਂ। ਉਨ੍ਹਾਂ ਦਾ ਮਜ਼ਬੂਤ ਸੰਕਲਪ ਅਤੇ ਟੀਮ ਭਾਵਨਾ ਅਦਭੁਤ ਹੈ। ਆਉਣ ਵਾਲੇ ਸਮੇਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2166665)
आगंतुक पटल : 24
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam