ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                         ਪ੍ਰਧਾਨ ਮੰਤਰੀ ਨੇ ਪਿਛਲੇ ਦਹਾਕੇ ਵਿੱਚ ਦੇਸ਼ ਦੇ ਡਿਜੀਟਲ ਪਰਿਵਰਤਨ ‘ਤੇ ਇੱਕ ਲੇਖ ਸਾਂਝਾ ਕੀਤਾ
                    
                    
                        
                    
                
                
                    Posted On:
                15 SEP 2025 1:46PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਿਛਲੇ ਦਹਾਕੇ ਵਿੱਚ ਦੇਸ਼ ਦੇ ਡਿਜੀਟਲ ਪਰਿਵਰਤਨ ਦਾ ਜ਼ਿਕਰ ਕਰਦੇ ਹੋਏ ਇੱਕ ਲੇਖ ਸਾਂਝਾ ਕੀਤਾ ਹੈ।
ਕੇਂਦਰੀ ਮੰਤਰੀ ਸ਼੍ਰੀ ਰਾਓ ਇੰਦਰਜੀਤ ਸਿੰਘ ਦੀ ਐਕਸ  'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਇਸ ਲੇਖ ਵਿੱਚ ਰਾਜ ਮੰਤਰੀ @Rao_InderjitS ਨੇ ਪਿਛਲੇ ਦਹਾਕੇ ਵਿੱਚ ਜੇਏਐੱਮ ਟ੍ਰਿਨਿਟੀ, UPI, GeM, e-NAM ਅਤੇ ਹੋਰ ਪਹਿਲਾਂ ਰਾਹੀਂ ਭਾਰਤ ਦੇ ਡਿਜੀਟਲ ਪਰਿਵਰਤਨ ‘ਤੇ ਚਾਨਣਾ ਪਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਇਹ ਡਿਜੀਟਲ ਦਹਾਕਾ ਟੈਕਨੋਲੋਜੀ ਅਤੇ ਪਰਿਵਰਤਨ ਦੀ ਸ਼ੁਰੂਆਤ ਹੈ। 
https://www.livemint.com/opinion/columns/indias-digital-revolution-a-decade-of-transformation-and-the-road-ahead-11757872803176.html
ਨਮੋ ਐੱਪ ਰਾਹੀਂ”
 
****
ਐੱਮਜੇਪੀਐੱਸ/ਐੱਸਆਰ
                
                
                
                
                
                (Release ID: 2166759)
                Visitor Counter : 7
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Bengali-TR 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam