ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
Posted On:
19 SEP 2025 6:26PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ :
"ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਨਾਲ ਸਦਮਾ ਲੱਗਾ ਹੈ। ਉਨ੍ਹਾਂ ਨੂੰ ਸੰਗੀਤ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿੱਚ ਬਹੁਤ ਹਰਮਨ-ਪਿਆਰੀਆਂ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।"

*********
ਐੱਮਜੇਪੀਐੱਸ/ਵੀਜੇ
(Release ID: 2168834)